Homeਦੇਸ਼ਹਿਸਾਰ ਅਦਾਲਤ ਵੱਲੋਂ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਗ੍ਰਿਫ਼ਤਾਰ ਯੂਟਿਊਬਰ ਜੋਤੀ...

ਹਿਸਾਰ ਅਦਾਲਤ ਵੱਲੋਂ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਗ੍ਰਿਫ਼ਤਾਰ ਯੂਟਿਊਬਰ ਜੋਤੀ ਮਲਹੋਤਰਾ ਨੂੰ ਜ਼ਮਾਨਤ ਤੋਂ ਇਨਕਾਰ

ਹਿਸਾਰ (ਹਰਿਆਣਾ): ਹਰਿਆਣਾ ਦੀ ਹਿਸਾਰ ਸੈਸ਼ਨ ਅਦਾਲਤ ਨੇ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਸਦੀ ਰਿਹਾਈ ਜਾਂਚ ’ਚ ਰੁਕਾਵਟ ਪਾ ਸਕਦੀ ਹੈ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਬਣ ਸਕਦੀ ਹੈ

34 ਸਾਲਾ ਜੋਤੀ, ਜੋ “ਟ੍ਰੈਵਲ ਵਿਦ ਜੋ” ਯੂਟਿਊਬ ਚੈਨਲ ਚਲਾਉਂਦੀ ਸੀ, ਨੂੰ 16 ਮਈ ਨੂੰ ਸਰਕਾਰੀ ਭੇਦ ਕਾਨੂੰਨ ਅਤੇ ਭਾਰਤੀ ਦੰਡ ਸੰਹਿਤਾ (BNS) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ਨੇ ਫੈਸਲੇ ’ਚ ਕਿਹਾ ਕਿ ਫੋਰੈਂਸਿਕ ਸਬੂਤਾਂ ਅਤੇ ਵਿਦੇਸ਼ੀ ਅਧਿਕਾਰੀ ਨਾਲ ਸੰਪਰਕਾਂ ਦੇ ਆਧਾਰ ’ਤੇ ਮਾਮਲਾ ਗੰਭੀਰ ਹੈ, ਇਸ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

RELATED ARTICLES
- Advertisment -
Google search engine
Google search engine
Google search engine

Most Popular

Recent Comments