Homeਪਟਿਆਲਾ ਅਪਡੇਟ70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-17/19 ਲੜਕੇ ਤੇ ਲੜਕੀਆਂ ਦੇ ਤੀਰਅੰਦਾਜ਼ੀ ਮੁਕਾਬਲੇ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-17/19 ਲੜਕੇ ਤੇ ਲੜਕੀਆਂ ਦੇ ਤੀਰਅੰਦਾਜ਼ੀ ਮੁਕਾਬਲੇ ਕਰਵਾਏ

ਪਟਿਆਲਾ, 24 ਸਤੰਬਰ 2026 (ਜਗਜੀਤ ਸਿੰਘ): ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਸੁਚੱਜੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ ਅਤੇ ਲੜਕੀਆਂ ਦੇ ਤੀਰਅੰਦਾਜ਼ੀ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਵਿਸ਼ੇਸ਼ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਪਹੁੰਚੇ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਕੋਚ ਸੁਰਿੰਦਰ ਸਿੰਘ, ਕੋਚ ਗੌਰਵ ਸ਼ਰਮਾ, ਕੋਚ ਕੁਲਵਿੰਦਰ ਸਿੰਘ, ਕੋਚ ਰਵੀ ਕੁਮਾਰ, ਕੋਚ ਮਨਪ੍ਰੀਤ ਸਿੰਘ, ਕੋਚ ਸ਼ਗਨਪ੍ਰੀਤ ਸਿੰਘ, ਕੋਚ ਪਵਨਦੀਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਝੰਡਾ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ, ਗੌਰਵ ਵਿਰਦੀ, ਅਰੁਣ ਕੁਮਾਰ, ਰਾਧਾ ਰਾਣੀ, ਹਰਪ੍ਰੀਤ ਕੌਰ, ਮੋਨਿਕਾ, ਮਲਕੀਤ ਸਿੰਘ, ਜਸਪਾਲ ਕੌਰ, ਇੰਦਰਵੀਰਪਾਲ ਕੌਰ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਹਰਜੀਤ ਸਿੰਘ, ਬਲਕਾਰ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments