Homeਹਰਿਆਣਾਸੋਨੀਪਤ ’ਚ ਪਤੀ-ਪਤਨੀ ਦੀਆਂ ਲਾਸ਼ਾਂ ਘਰੋਂ ਮਿਲੀਆਂ, ਪਤੀ ਫਾਹੇ ਨਾਲ ਲਟਕਦਾ ਮਿਲਿਆ

ਸੋਨੀਪਤ ’ਚ ਪਤੀ-ਪਤਨੀ ਦੀਆਂ ਲਾਸ਼ਾਂ ਘਰੋਂ ਮਿਲੀਆਂ, ਪਤੀ ਫਾਹੇ ਨਾਲ ਲਟਕਦਾ ਮਿਲਿਆ

Police recover the bodies of a husband and wife from their home in Kabirpur village and begin probing the circumstances of their deaths.

ਸੋਨੀਪਤ, 2 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਘਰ ਵਿੱਚ ਪਤੀਪਤਨੀ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ ਇਹ ਘਟਨਾ ਕਬੀਰਪੁਰ ਪਿੰਡ ਦੀ ਦੱਸੀ ਜਾ ਰਹੀ ਹੈ ਮੁੱਢਲੀ ਜਾਣਕਾਰੀ ਮੁਤਾਬਕ ਪਤੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ, ਜਦਕਿ ਪਤਨੀ ਦੀ ਲਾਸ਼ ਬੈੱਡ ਦੇ ਨੇੜੇ ਪਈ ਸੀ ਪਤਨੀ ਦੇ ਗਲੇ ਵਿੱਚ ਵੀ ਫਾਹੇ ਦਾ ਨਿਸ਼ਾਨ ਹੋਣ ਦੀ ਗੱਲ ਸਾਹਮਣੇ ਆਈ ਹੈਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇਤੇ ਪਹੁੰਚੀਆਂ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੋਵਾਂ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ ਪੁਲਿਸ ਵੱਲੋਂ ਮਾਮਲੇ ਦੇ ਵੱਖਵੱਖ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments