Homeਪੰਜਾਬਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅੱਜ ਪੰਜਵੇਂ ਦਿਨ ਫਰੀਦਕੋਟ ਪਹੁੰਚੇਗੀ

ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅੱਜ ਪੰਜਵੇਂ ਦਿਨ ਫਰੀਦਕੋਟ ਪਹੁੰਚੇਗੀ

Channi’s Cycle Yatra to Reach Faridkot on Fifth Day, Visits Behbal Kalan and Bargari

ਬਹਿਬਲ ਕਲਾਂ ਅਤੇ ਬਰਗਾੜੀ ਵੀ ਜਾਣਗੇ ਸਾਬਕਾ ਮੁੱਖ ਮੰਤਰੀ, ਗਿਆਨੀ ਜ਼ੈਲ ਸਿੰਘ ਨੂੰ ਭੇਟ ਕਰਨਗੇ ਸ਼ਰਧਾਂਜਲੀ

ਫਰੀਦਕੋਟ, 16 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅੱਜ 16 ਨਵੰਬਰ ਨੂੰ ਆਪਣੇ ਪੰਜਵੇਂ ਦਿਨ ਫਰੀਦਕੋਟ ਪਹੁੰਚੇਗੀ। ਇਸ ਦੌਰਾਨ ਉਹ ਇਲਾਕੇ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ ਚੰਨੀ ਬਹਿਬਲ ਕਲਾਂ ਅਤੇ ਬਰਗਾੜੀ ਵੀ ਜਾਣਗੇ। ਇਸ ਤੋਂ ਇਲਾਵਾ ਉਹ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸਾਈਕਲ ਯਾਤਰਾ ਦੇ ਪੰਜਵੇਂ ਦਿਨ ਫਰੀਦਕੋਟ ਪਹੁੰਚਣ ਨੂੰ ਲੈ ਕੇ ਉਨ੍ਹਾਂ ਦੇ ਦੌਰੇ ‘ਤੇ ਸਥਾਨਕ ਲੋਕਾਂ ਅਤੇ ਕਾਂਗਰਸੀ ਆਗੂਆਂ ਦੀ ਨਜ਼ਰ ਰਹੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments