Homeਪੰਜਾਬਜ਼ਿਲ੍ਹਾ ਮੈਜਿਸਟਰੇਟ ਨੇ ਗੇਲ/ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ'...

ਜ਼ਿਲ੍ਹਾ ਮੈਜਿਸਟਰੇਟ ਨੇ ਗੇਲ/ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ ‘ਨੋ ਡਰੋਨ ਏਰੀਆ’ ਐਲਾਨਿਆ

District Magistrate declares all GAIL and NCR locations as No-Drone Zones to strengthen security and prevent unauthorized drone activities.

ਫਤਹਿਗੜ੍ਹ ਸਾਹਿਬ, 15 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਜਿਲ੍ਹਾ ਮੈਜਿਸਟਰੇਟ, ਡਾ.ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜੇਰ, ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜਰ ‘ਨੋ ਡਰੋਨ ਜੋਨ ‘ ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 29 ਦਸੰਬਰ 2026 ਤੱਕ ਲਾਗੂ ਰਹਿਣਗੇ।
RELATED ARTICLES
- Advertisment -
Google search engine
Google search engine
Google search engine

Most Popular

Recent Comments