Homeਪਟਿਆਲਾ ਅਪਡੇਟਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ...

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

Monitoring Committee Releases Email ID for Complaints and Queries Regarding Re-Elections in 30 Municipal Corporation Wards

ਪਟਿਆਲਾ, 14 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ. ਨੰਬਰ 3894 ਆਫ਼ 2025 ਵਿੱਚ ਮਿਤੀ 28 ਸਤੰਬਰ 2026 ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਚੋਣਾਂ ਦੌਰਾਨ ਚੋਣ ਲੜ ਰਹੇ ਉਮੀਦਵਾਰ ਜਾਂ ਵੋਟਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਮੋਨੀਟਰਿੰਗ ਕਮੇਟੀ ਦੀ ਈਮੇਲ ਆਈ ‘ਤੇ ਕਰ ਸਕਦੇ ਹਨ। ਸ੍ਰੀ ਫੋਗਾਟ ਨੇ ਦੱਸਿਆ ਕਿ ਇਸ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ justice.r.sharma.committee@gmail.com ਆਮ ਲੋਕਾਂ ਦੀ ਜਾਣਕਾਰੀ ਲਈ ਜਨਤਕ ਕੀਤੀ ਗਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments