Home ਮਨੋਰੰਜਨ ਦਿਲਜੀਤ ਦੇ ਮੈਨੇਜਰ ਦੇ ਘਰ ਫਾਇਰਿੰਗ: 5 ਕਾਬੂ

ਦਿਲਜੀਤ ਦੇ ਮੈਨੇਜਰ ਦੇ ਘਰ ਫਾਇਰਿੰਗ: 5 ਕਾਬੂ

0

ਮਨੋਰੰਜਨ, 22 ਜੁਲਾਈ, 2026 (ਹਰਸ਼ਪ੍ਰੀਤ ਕੌਰ): ਕਰਨਾਲ STF ਨੇ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 21 ਮਈ, 2026 ਨੂੰ ਵਾਪਰੀ ਸੀ। ਉਹਨਾਂ ਕੋਲੋਂ 5 ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

Exit mobile version