Home ਸੰਸਾਰ ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫ਼ਤਾਰ

ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫ਼ਤਾਰ

0

ਚੰਡੀਗੜ੍ਹ, 4 ਜੁਲਾਈ (ਜਗਦੇਵ ਸਿੰਘ ਜੱਗੀ) : ਗੈਂਗਸਟਰ ਗੋਲਡੀ ਢਿੱਲੋਂ ਨੂੰ ਸਪੇਨ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਦੀ ਬੇਨਤੀ ‘ਤੇ ਕੀਤੀ ਗਈ ਹੈ। ਉਹ ਦਿੱਲੀ ਦੇ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਸ਼ਾਮਲ ਸੀ।

Exit mobile version