Home ਪੰਜਾਬ ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Gaurav Yadav Appointed Regular Director General of Police (DGP) of Punjab

0

ਚੰਡੀਗੜ੍ਹ, 9 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਅੱਜ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਨਿਯੁਕਤੀ ਨਾਲ ਪੰਜਾਬ ਪੁਲਿਸ ਦੇ ਮੁਖੀ ਦੇ ਅਹੁਦੇ ’ਤੇ ਨਿਯਮਤ ਨਿਯੁਕਤੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

 

 

Exit mobile version