Home ਹਰਿਆਣਾ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਫਰਲੋ ’ਤੇ ਬਾਹਰ, 21 ਦਿਨਾਂ ਦੀ...

ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਫਰਲੋ ’ਤੇ ਬਾਹਰ, 21 ਦਿਨਾਂ ਦੀ ਮਿਲੀ ਛੁੱਟੀ

Gurmeet Ram Rahim Released on 21-Day Furlough from Sunaria Jail

0

ਰੋਹਤਕ, 25 ਅਗਸਤ, 2026 (ਅਮਨਦੀਪ ਸਰਾਂ) : ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਵਾਰ ਉਸ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ। ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਉਸ ਨੂੰ ਫਰਲੋ ਦਿੱਤੀ ਗਈ ਹੈ। ਫਰਲੋ ਮਿਲਣ ਤੋਂ ਬਾਅਦ ਰਾਮ ਰਹੀਮ ਸਿਰਸਾ ਸਥਿਤ ਡੇਰੇ ਵੱਲ ਰਵਾਨਾ ਹੋ ਗਿਆ ਹੈ। ਉਸ ਦੀ ਵਾਰ-ਵਾਰ ਮਿਲ ਰਹੀ ਫਰਲੋ ਜਾਂ ਪੈਰੋਲ ਪਹਿਲਾਂ ਵੀ ਵਿਵਾਦਾਂ ਵਿੱਚ ਰਹੀ ਹੈ।

 

Exit mobile version