Homeਧਰਮਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਵੱਲੋਂ ਦੁਸ਼ਹਿਰੇ ਅਤੇ ਮਹੱਲੇ ਦੀਆਂ...

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਵੱਲੋਂ ਦੁਸ਼ਹਿਰੇ ਅਤੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ

ਪਟਿਆਲਾ, 20 ਅਕਤੂਬਰ 2026 (ਗੁਰਮੀਤ ਸਿੰਘ ਤੁੰਗ ): ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ—14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ—ਵੱਲੋਂ ਦੁਸ਼ਹਿਰੇ ਅਤੇ ਮਹੱਲੇ ਦੇ ਪਵਿੱਤਰ ਦਿਹਾੜੇ ‘ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਸਿੱਖ ਪਰੰਪਰਾ ਵਿੱਚ ਦੁਸ਼ਹਿਰੇ ਦਾ ਦਿਨ ‘ਮਹੱਲੇ’ ਵਜੋਂ ਮਨਾਇਆ ਜਾਂਦਾ ਹੈ, ਜਿੱਥੇ ਨਿਹੰਗ ਸਿੰਘ ਫੌਜਾਂ ਸ਼ਸਤਰ ਵਿੱਦਿਆ, ਗੱਤਕਾ, ਅਤੇ ਘੋੜਸਵਾਰੀ ਦੇ ਜੌਹਰ ਵਿਖਾ ਕੇ ਗੁਰੂ ਸਾਹਿਬਾਨ ਦੁਆਰਾ ਬਖਸ਼ੀ ਯੁੱਧ ਕਲਾ ਦੀ ਪਰੰਪਰਾ ਨੂੰ ਕਾਇਮ ਰੱਖਦੀਆਂ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments