Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ... ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ CM Nayab Singh Saini Extends Heartiest Greetings on Shri Krishna Janmashtami By Harshpreet Kaur September 4, 2026 0 111 Share FacebookXPinterestWhatsApp ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਸੂਬੇ ਦੇ ਸਮੂਹ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਰਿਆਣਾ, 4 ਸਤੰਬਰ, 2026 (ਸੰਜੀਵ ਸ਼ਰਮਾ) : ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚ, ਧਰਮ, ਕਰਤੱਵ, ਨਿਆਂ, ਪ੍ਰੇਮ ਅਤੇ ਨਿਸ਼ਕਾਮ ਕਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦਾ ਪਾਵਨ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਨੂੰ ਸਹੀ ਮਾਰਗ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਜ਼ਬੂਤ, ਖੁਸ਼ਹਾਲ, ਸ਼ਾਂਤਮਈ ਅਤੇ ਵਿਕਸਤ ਹਰਿਆਣਾ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲੈਣ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਮੂਹ ਹਰਿਆਣਾ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ, “ਜੈ ਸ੍ਰੀ ਕ੍ਰਿਸ਼ਨ!” Tags#NayabSinghSaini #ShriKrishnaJanmashtami Share FacebookXPinterestWhatsApp Previous articleਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਤਾ ਗੁਜਰੀ ਕਾਲਜ ਵਚਨਬੱਧ : ਅਵਤਾਰ ਸਿੰਘ ਰਿਆNext articleਸੰਗਰਾਮ ਤੋਂ ਅਮਨ ਦਾ ਸੱਦਾ Harshpreet Kaurhttps://shaheedeazamnews.com/ RELATED ARTICLES ਹਰਿਆਣਾ ਐਸਡੀਐਮ ਰਾਜੇਸ਼ ਕੁਮਾਰ ਸੋਨੀ ਵੱਲੋਂ ਲਾਡਵਾ ਅਨਾਜ ਮੰਡੀ ਦਾ ਦੌਰਾ October 20, 2026 ਹਰਿਆਣਾ ਮਹਾਰਾਜਾ ਸ਼ੂਰਸੈਨੀ ਮਹਾਨ ਯੋਧੇ, ਕੁਸ਼ਲ ਪ੍ਰਸ਼ਾਸਕ ਅਤੇ ਨਿਆਂਪਸੰਦ ਸ਼ਾਸਕ ਸਨ: ਨਾਇਬ ਸਿੰਘ ਸੈਣੀ October 20, 2026 ਹਰਿਆਣਾ ਪਸ਼ੂਧਨ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਤਹਿਤ ਪਸ਼ੂ ਪਾਲਕਾਂ ਨੂੰ ਮਿਲਦਾ ਹੈ 3 ਲੱਖ ਰੁਪਏ ਤੱਕ ਦਾ ਕਰਜ਼ਾ: ਵਿਸ਼ਰਾਮ ਕੁਮਾਰ ਮੀਣਾ October 20, 2026 - Advertisment - Most Popular ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਘਰ-ਘਰ ਜਾ ਕੇ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ October 20, 2026 ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ October 20, 2026 ਐਸਡੀਐਮ ਰਾਜੇਸ਼ ਕੁਮਾਰ ਸੋਨੀ ਵੱਲੋਂ ਲਾਡਵਾ ਅਨਾਜ ਮੰਡੀ ਦਾ ਦੌਰਾ October 20, 2026 ਮਹਾਰਾਜਾ ਸ਼ੂਰਸੈਨੀ ਮਹਾਨ ਯੋਧੇ, ਕੁਸ਼ਲ ਪ੍ਰਸ਼ਾਸਕ ਅਤੇ ਨਿਆਂਪਸੰਦ ਸ਼ਾਸਕ ਸਨ: ਨਾਇਬ ਸਿੰਘ ਸੈਣੀ October 20, 2026 Load more Recent Comments