Home ਪੰਜਾਬ ਜ਼ਿਲ੍ਹਾ ਸੰਗਰੂਰ ਵਿੱਚ ਆਜ਼ਾਦੀ ਦਿਹਾੜੇ ਦੇ ਸਰਕਾਰੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ...

ਜ਼ਿਲ੍ਹਾ ਸੰਗਰੂਰ ਵਿੱਚ ਆਜ਼ਾਦੀ ਦਿਹਾੜੇ ਦੇ ਸਰਕਾਰੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ: ਡਿਪਟੀ ਕਮਿਸ਼ਨਰ

Holiday declared on August 17 for participating Sangrur schools

0

ਸੰਗਰੂਰ, 16 ਅਗਸਤ, 2026 (ਦੀਪਕ ਦੱਤਾ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ 2026, ਦਿਨ ਸੋਮਵਾਰ ਨੂੰ ਕੇਵਲ ਉਹਨਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

Exit mobile version