ਨਵੀਂ ਦਿੱਲੀ, 26 ਜੁਲਾਈ, 2026 (ਜਗਦੇਵ ਸਿੰਘ ਜੱਗ) : ਕੇਂਦਰੀ ਸਰਕਾਰ ਨੇ ਆਈ.ਏ.ਐਸ. ਅਭਿਮੰਨਿਊ ਕੁਮਾਰ ਦੀ ਕੇਂਦਰੀ ਡੈਪੂਟੇਸ਼ਨ ਵਿੱਚ ਵਾਧਾ ਕਰ ਦਿੱਤਾ ਹੈ। ਉਹ 2011 ਬੈਚ ਦੇ ਰਾਜਸਥਾਨ ਕੈਡਰ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਇਸ ਸਮੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।
