HomeਪੰਜਾਬIAS ਕ੍ਰਿਸ਼ਨ ਕੁਮਾਰ ਨੂੰ ਮਿਲਿਆ ਗ੍ਰਹਿ ਅਤੇ ਵਿੱਤ ਵਿਭਾਗ ਦਾ ਵਾਧੂ ਚਾਰਜ

IAS ਕ੍ਰਿਸ਼ਨ ਕੁਮਾਰ ਨੂੰ ਮਿਲਿਆ ਗ੍ਰਹਿ ਅਤੇ ਵਿੱਤ ਵਿਭਾਗ ਦਾ ਵਾਧੂ ਚਾਰਜ

ਚੰਡੀਗੜ੍ਹ, 1 ਜੁਲਾਈ (ਅਰਸ਼ਦੀਪ ਸਿੰਘ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸੀਨੀਅਰ ਆਈ.ਏ.ਐੱਸ. (IAS) ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਗ੍ਰਹਿ ਸਕੱਤਰ-ਕਮ-ਪ੍ਰਮੁੱਖ ਸਕੱਤਰ ਵਿੱਤ (Home Secretary cum Principal Secretary Finance) ਦਾ ਵਾਧੂ ਚਾਰਜ ਸੌਂਪਿਆ ਹੈ। ਦੱਸਣਯੋਗ ਹੈ ਕਿ ਕ੍ਰਿਸ਼ਨ ਕੁਮਾਰ ਪਹਿਲਾਂ ਹੀ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਦੋ ਸਭ ਤੋਂ ਮਹੱਤਵਪੂਰਨ ਵਿਭਾਗਾਂ (ਗ੍ਰਹਿ ਅਤੇ ਵਿੱਤ) ਦਾ ਵਾਧੂ ਕਾਰਜਭਾਰ ਸੌਂਪ ਕੇ ਸਰਕਾਰ ਨੇ ਉਨ੍ਹਾਂ ‘ਤੇ ਵੱਡਾ ਭਰੋਸਾ ਜਤਾਇਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments