Homeਪੰਜਾਬਜਗਤ ਜੋਤ ਐਕਟ ਵਿਵਾਦ: ਅੱਜ ਦੀ ਸੁਣਵਾਈ ਤੋਂ ਬਾਅਦ ਅਗਲਾ ਫੈਸਲਾ

ਜਗਤ ਜੋਤ ਐਕਟ ਵਿਵਾਦ: ਅੱਜ ਦੀ ਸੁਣਵਾਈ ਤੋਂ ਬਾਅਦ ਅਗਲਾ ਫੈਸਲਾ

ਅੰਮ੍ਰਿਤਸਰ, 29 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ‘ਜਗਤ ਜੋਤ ਗੁਰੂ ਗ੍ਰੰਥ ਸਾਹਿਬ ਐਕਟ’ ਬਣਾ ਕੇ ਧਰਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਕਾਰ ਆ ਗਈ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੱਡਗੱਜ ਵੱਲੋਂ ਕੀਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੱਡਗੱਜ ਨੇ ਕਿਹਾ ਕਿ ਅਸੀਂ ਅੱਜ ਦੀ ਸੁਣਵਾਈ ਵਿੱਚ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਾਂਗੇ ਅਤੇ ਭਵਿੱਖ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਵਾਂਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments