HomeਪੰਜਾਬCM ਮਾਨ ਨਾਲ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੀ 27 ਅਗਸਤ ਨੂੰ ਮੀਟਿੰਗ

CM ਮਾਨ ਨਾਲ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੀ 27 ਅਗਸਤ ਨੂੰ ਮੀਟਿੰਗ

Punjab Chief Minister Bhagwant Mann will meet the Joint Coordination Committee at Punjab Bhawan on August 27.

ਚੰਡੀਗੜ੍ਹ, 8 ਅਗਸਤ 2026 (ਛਤਰਪਾਲ  ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੀ ਅਹਿਮ ਮੀਟਿੰਗ 27 ਅਗਸਤ 2026 ਨੂੰ ਹੋਵੇਗੀ।
ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਮੀਟਿੰਗ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ ਕਮੇਟੀ ਨਾਲ ਜੁੜੇ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments