ਗੁਰੂਗ੍ਰਾਮ, 27 ਜੂਨ (ਹਰਸ਼ਪ੍ਰੀਤ ਕੌਰ): ਇੱਕ ਸਥਾਨਕ ਅਦਾਲਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ (ਜੁਡੀਸ਼ੀਅਲ ਕਸਟਡੀ) ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 10 ਜੁਲਾਈ 2026 ਤੱਕ ਵਧਾ ਦਿੱਤੀ ਹੈ।








