Home ਦੇਸ਼ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ; ਅੱਜ ਜੱਦੀ ਪਿੰਡ ਹੋਵੇਗਾ ਸੰਸਕਾਰ

ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ; ਅੱਜ ਜੱਦੀ ਪਿੰਡ ਹੋਵੇਗਾ ਸੰਸਕਾਰ

0

ਚੰਡੀਗੜ੍ਹ, 28 ਜੂਨ, (ਹਰਸ਼ਪ੍ਰੀਤ ਕੌਰ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਅੱਜ, ਯਾਨੀ 28 ਜੂਨ 2026 ਨੂੰ ਸਵੇਰੇ 02:50 ਵਜੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਸੂਦਪੁਰ, ਤਹਿਸੀਲ ਅਤੇ ਜ਼ਿਲ੍ਹਾ ਹਾਂਸੀ, ਹਰਿਆਣਾ ਵਿਖੇ ਕੀਤਾ ਜਾਵੇਗਾ।

 

Exit mobile version