Homeਦੇਸ਼ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ; ਅੱਜ ਜੱਦੀ ਪਿੰਡ ਹੋਵੇਗਾ ਸੰਸਕਾਰ

ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ; ਅੱਜ ਜੱਦੀ ਪਿੰਡ ਹੋਵੇਗਾ ਸੰਸਕਾਰ

ਚੰਡੀਗੜ੍ਹ, 28 ਜੂਨ, (ਹਰਸ਼ਪ੍ਰੀਤ ਕੌਰ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਅੱਜ, ਯਾਨੀ 28 ਜੂਨ 2026 ਨੂੰ ਸਵੇਰੇ 02:50 ਵਜੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਸੂਦਪੁਰ, ਤਹਿਸੀਲ ਅਤੇ ਜ਼ਿਲ੍ਹਾ ਹਾਂਸੀ, ਹਰਿਆਣਾ ਵਿਖੇ ਕੀਤਾ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments