Homeਪੰਜਾਬਡੈਬਟਸ ਰਿਕਵਰੀ ਟ੍ਰਿਬਿਊਨਲ-III ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਜੋਤੀ ਸਰੂਪ...

ਡੈਬਟਸ ਰਿਕਵਰੀ ਟ੍ਰਿਬਿਊਨਲ-III ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਜੋਤੀ ਸਰੂਪ ਸਹਿਗਲ

Jyoti Sarup Sehgal Elected DRT-III Chandigarh Bar Association President

ਚੰਡੀਗੜ੍ਹ, 12 ਸਤੰਬਰ 2026 (ਗੁਰਮੀਤ ਸਿੰਘ ਤੁੰਗ) : ਡੈਬਟਸ ਰਿਕਵਰੀ ਟ੍ਰਿਬਿਊਨਲ-III ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਜੋਤੀ ਸਰੂਪ ਸਹਿਗਲ ਨੇ ਪ੍ਰਧਾਨ ਦਾ ਅਹੁਦਾ ਹਾਸਲ ਕੀਤਾ ਹੈ। ਚੋਣ ਨਤੀਜੇ ਬੀਤੀ ਦੇਰ ਸ਼ਾਮ ਐਲਾਨੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸਹਿਗਲ ਦੀ ਚੋਣ ਨਾਲ ਬਾਰ ਐਸੋਸੀਏਸ਼ਨ ਦੀ ਅਗਵਾਈ ਹੁਣ ਉਨ੍ਹਾਂ ਦੇ ਹੱਥਾਂ ਵਿੱਚ ਆ ਗਈ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments