Home ਸੰਸਾਰ ਗੈਂਗਸਟਰਾਂ ‘ਤੇ ਵੱਡੀ ਕਾਰਵਾਈ: ਭਾਰਤ ਦੇ ਲੋੜੀਂਦੇ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ...

ਗੈਂਗਸਟਰਾਂ ‘ਤੇ ਵੱਡੀ ਕਾਰਵਾਈ: ਭਾਰਤ ਦੇ ਲੋੜੀਂਦੇ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਅਮਰੀਕਾ ‘ਚ ਗ੍ਰਿਫ਼ਤਾਰ; ਭਾਰਤ ਲਿਆਉਣ ਦੀ ਤਿਆਰੀ

Major breakthrough: Wanted gangsters Himanshu Bhau and Neeraj Faridpuria arrested in the USA.

0

ਵਾਸ਼ਿੰਗਟਨ, 24 ਅਕਤੂਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਭਾਰਤ ਵਿੱਚ ਕਈ ਸੰਗੀਨ ਅਪਰਾਧਾਂ ਵਿੱਚ ਲੋੜੀਂਦੇ ਖ਼ਤਰਨਾਕ ਗੈਂਗਸਟਰ ਹਿਮਾਂਸ਼ੂ ਭਾਊ (Himanshu Bhau) ਅਤੇ ਨੀਰਜ ਫਰੀਦਪੁਰੀਆ (Neeraj Faridpuria) ਨੂੰ ਅਮਰੀਕਾ ਦੀਆਂ ਸੁਰੱਖਿਆ ਏਜੰਸੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੋਵਾਂ ਗੈਂਗਸਟਰਾਂ ਖ਼ਿਲਾਫ਼ ਹਰਿਆਣਾ, ਦਿੱਲੀ, ਪੰਜਾਬ ਅਤੇ ਹੋਰ ਸੂਬਿਆਂ ਵਿੱਚ 30 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਸੂਤਰਾਂ ਅਨੁਸਾਰ ਅਮਰੀਕੀ ਏਜੰਸੀਆਂ ਵੱਲੋਂ ਜਲਦ ਹੀ ਦੋਵਾਂ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੇ ਹਵਾਲੇ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਵੇਗਾ।

 

Exit mobile version