Homeਪੰਜਾਬਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ: ਸੀ.ਐੱਮ. ਭਗਵੰਤ ਮਾਨ ਦੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ: ਸੀ.ਐੱਮ. ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਿਲੀ ਹਰੀ ਝੰਡੀ

ਚੰਡੀਗੜ੍ਹ: 16 ਅਕਤੂਬਰ (ਗੁਰਮੀਤ ਸਿੰਘ ਤੁੰਗ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਜਾਣ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਤੋਂ 21 ਅਕਤੂਬਰ 2026 ਦੌਰਾਨ ਪੈਰਿਸ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਫੂਡ ਮੇਲੇ ਵਿੱਚ ਸ਼ਾਮਲ ਹੋ ਕੇ ਮਾਰਕਫੈੱਡ ਦੇ ਉਤਪਾਦਾਂ ਦੀ ਮਾਰਕੀਟਿੰਗ ਅਤੇ ਕਿਸਾਨਾਂ ਲਈ ਵਪਾਰਕ ਮੌਕੇ ਤਲਾਸ਼ਣੇ ਸਨ।

ਕੇਂਦਰ ਸਰਕਾਰ ਨੇ ਸੁਰੱਖਿਆ ਖ਼ਤਰਿਆਂ (ਕੱਟੜਪੰਥੀ ਜਥੇਬੰਦੀਆਂ ਅਤੇ ਧਮਕੀਆਂ) ਦਾ ਹਵਾਲਾ ਦਿੰਦਿਆਂ ਦੌਰਾ ਰੱਦ ਕਰਨ ਨੂੰ ਜਾਇਜ਼ ਠਹਿਰਾਇਆ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਪੱਖ ਵਿੱਚ ਫ਼ੈਸਲਾ ਸੁਣਾ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments