Home ਪੰਜਾਬ ਸੰਸਦੀ ਕਾਰਵਾਈ ‘ਚ ਹਿੱਸਾ ਲੈਣਾ ਚਾਹੁੰਦੇ ਹਨ MP ਅੰਮ੍ਰਿਤਪਾਲ ਸਿੰਘ

ਸੰਸਦੀ ਕਾਰਵਾਈ ‘ਚ ਹਿੱਸਾ ਲੈਣਾ ਚਾਹੁੰਦੇ ਹਨ MP ਅੰਮ੍ਰਿਤਪਾਲ ਸਿੰਘ

0

ਪੰਜਾਬ, 25 ਜੁਲਾਈ, 2026 (ਜਗਦੇਵ ਸਿੰਘ ਜੱਗੀ) : ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਚੱਲ ਰਹੇ ਸੰਸਦ ਦੇ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।

ਸੂਤਰਾਂ ਅਨੁਸਾਰ, ਅੰਮ੍ਰਿਤਪਾਲ ਸਿੰਘ ਨੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਇਹ ਪੱਤਰ ਵਿਚਾਰ ਵਟਾਂਦਰੇ ਲਈ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।

 

Exit mobile version