Home ਪਟਿਆਲਾ ਅਪਡੇਟ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਕੋਮੀ ਖੇਡ ਦਿਵਸ ਮਨਾਇਆ

ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਕੋਮੀ ਖੇਡ ਦਿਵਸ ਮਨਾਇਆ

The District School Tournament Committee marked National Sports Day by promoting sports, fitness and participation among students.

0
ਪਟਿਆਲਾ 29 ਅਗਸਤ, 2026 (ਦੀਪਕ ਦੱਤਾ) :  ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਦੇ ਤਾਲਮੇਲ ਨਾਲ,ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਸੀਨੀਅਰ ਮੀਤ ਪ੍ਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਦਿਆਂ ਕੋਮੀ ਖੇਡ ਦਿਵਸ ਮਨਾਇਆ ਤੇ ਖਿਡਾਰੀਆਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਤੇ ਪ੍ਰਿੰਸੀਪਲ ਰਾਜ ਕੁਮਾਰ, ਅਮਨਿੰੰਦਰ ਸਿੰਘ ਬਾਬਾ ਜੋਨ ਸਕੱਤਰ ਪਟਿ-1,ਬਲਵਿੰਦਰ ਸਿੰਘ ਜੱਸਲ ਜੋਨ ਸਕੱਤਰ ਪਟਿ-2,ਸ਼ਸੀ ਮਾਨ ਜੋਨ ਸਕੱਤਰ ਪਟਿ-3,ਡਾ ਰਜਿੰਦਰ ਸਿੰਘ ਸੈਣੀ ਜੋਨ ਸਕੱਤਰ ਰਾਜਪੁਰਾ,ਗੁਰਪ੍ਰੀਤ ਸਿੰਘ ਟਿਵਾਣਾ ਜੋਨ ਸਕੱਤਰ ਭਾਦਸੋਂ, ਰਾਜ ਕੁਮਾਰ,ਬਲਕਾਰ ਸਿੰਘ ਹਰਜੀਤ ਸਿੰਘ,ਸੰਗੀਤ ਪਾਲ ਸਿੰਘ ਭੁੱਲਰ,ਮੱਖਣ ਸਿੰਘ, ਰਾਕੇਸ਼ ਕੁਮਾਰ, ਗੁਰਮੁਖ ਸਿੰਘ, ਮਨਜਿੰਦਰ ਸਿੰਘ,ਡਾਟਾ ਐਂਟਰੀ ਆਪਰੇਟਰ ਗੁਰਪ੍ਰੀਤ ਸਿੰਘ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Exit mobile version