Homeਪੰਜਾਬਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 01 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ... ਪੰਜਾਬ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 01 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ: ਮੁੱਖ ਖੇਤੀਬਾੜੀ ਅਫ਼ਸਰ Online Draw for Farm Machinery Subsidies to Be Held on September 1 By Harshpreet Kaur August 30, 2026 0 55 Share Facebook Twitter Pinterest WhatsApp ਫ਼ਤਿਹਗੜ੍ਹ ਸਾਹਿਬ, 30 ਅਗਸਤ, 2026 (ਹਰਸ਼ਪ੍ਰੀਤ ਕੌਰ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 01 ਸਤੰਬਰ, 2026 ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ ਜਗਦੇਵ ਸਿੰਘ ਨੇ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਮੁੱਢਲੀ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਉੱਪਰ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਓਹਨਾ ਦੱਸਿਆ ਕਿ ਇਹ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਮਿਤੀ 01 ਸਤੰਬਰ, 2026 ਨੂੰ ਸਵੇਰੇ 11:30 ਵਜੇ ਕੱਢਿਆ। ਇਸ ਦਾ ਸਿੱਧਾ ਪ੍ਰਸਾਰਣ ਹੇਠ ਦਿੱਤੇ ਲਿੰਕ https://www.facebook.com/share/p/1AjX58EXaW/?mibextid=wwXIfr ਤੇ ਦੇਖਿਆ ਜਾ ਸਕਦਾ ਹੈ। Tags#FarmMachinery #AgricultureSubsidy Share Facebook Twitter Pinterest WhatsApp Previous articleਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਓ: ਵਿਸ਼ਰਾਮ ਕੁਮਾਰ ਮੀਣਾNext article70ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ Harshpreet Kaurhttps://shaheedeazamnews.com/ RELATED ARTICLES ਪੰਜਾਬ ਗੁਰੂ ਰਵਿਦਾਸ ਜੀ ਦਾ ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ: ਨਰਿੰਦਰ ਕੌਰ ਭਰਾਜ August 30, 2026 ਪੰਜਾਬ ਨਗਰ ਕੌਂਸਲ ਸਰਹਿੰਦ ਵੱਲੋਂ ਸਫ਼ਾਈ ਮੁਹਿੰਮ ਦੇ ਦੂਜੇ ਦਿਨ ਸਰਹਿੰਦ ਦੇ ਸਾਨੀਪੁਰ ਜੀ.ਟੀ. ਰੋਡ ਤੋਂ ਵਿਸ਼ਵਕਰਮਾਂ ਚੌਕ ਤੱਕ ਸਫ਼ਾਈ ਅਭਿਆਨ ਚਲਾਇਆ August 30, 2026 ਪੰਜਾਬ ਮਿਸ਼ਨ ਕਲੀਨ ਪੰਜਾਬ ਤਹਿਤ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ’ਅਤੇ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਦੂਜੇ ਦਿਨ ਵੀ ਵਿਆਪਕ ਸਫ਼ਾਈ ਮੁਹਿੰਮ ਜਾਰੀ August 30, 2026 - Advertisment - Most Popular ਗੁਰੂ ਰਵਿਦਾਸ ਜੀ ਦਾ ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ: ਨਰਿੰਦਰ ਕੌਰ ਭਰਾਜ August 30, 2026 ਹਰ ਗਰਭਵਤੀ ਮਹਿਲਾ ਦੀ ‘ਸਮਰਿਧੀ’ ਪੋਰਟਲ ਰਾਹੀਂ ਹੋਵੇਗੀ ਡਿਜੀਟਲ ਨਿਗਰਾਨੀ – ਨਾਇਬ ਸਿੰਘ ਸੈਣੀ August 30, 2026 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ August 30, 2026 ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 01 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ: ਮੁੱਖ ਖੇਤੀਬਾੜੀ ਅਫ਼ਸਰ August 30, 2026 Load more Recent Comments