HomeਪੰਜਾਬPCS ਅਧਿਕਾਰੀ (ਸੇਵਾਮੁਕਤ) ਰਵਿੰਦਰ ਕੁਮਾਰ ਬਾਂਸਲ ਨੂੰ ਮਾਤਾ ਦੇ ਦੇਹਾਂਤ ਦਾ ਸਦਮਾ,...

PCS ਅਧਿਕਾਰੀ (ਸੇਵਾਮੁਕਤ) ਰਵਿੰਦਰ ਕੁਮਾਰ ਬਾਂਸਲ ਨੂੰ ਮਾਤਾ ਦੇ ਦੇਹਾਂਤ ਦਾ ਸਦਮਾ, ਅੱਜ ਚੰਡੀਗੜ੍ਹ ਵਿਖੇ ਹੋਵੇਗਾ ਅੰਤਿਮ ਸੰਸਕਾਰ

Retired PCS officer Ravinder Bansal mourns his mother Darshana Devi, who passed away in Chandigarh.

ਚੰਡੀਗੜ੍ਹ, 4 ਸਤੰਬਰ 2026 ( ਗੁਰਮੀਤ ਸਿੰਘ ਤੁੰਗ) : ਪੀ.ਸੀ.ਐੱਸ. ਅਧਿਕਾਰੀ (ਸੇਵਾਮੁਕਤ) ਰਵਿੰਦਰ ਕੁਮਾਰ ਬਾਂਸਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਦਰਸ਼ਨਾ ਦੇਵੀ ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆਸ੍ਰੀਮਤੀ ਦਰਸ਼ਨਾ ਦੇਵੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਅੱਜ 4 ਸਤੰਬਰ ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਖੇ ਅਦਾ ਕੀਤੀਆਂ ਜਾਣਗੀਆਂਸ੍ਰੀਮਤੀ ਦਰਸ਼ਨਾ ਦੇਵੀ ਪੰਜਾਬ ਦੇ ਤਹਿਸੀਲਦਾਰ ਪੁਨੀਤ ਬਾਂਸਲ ਦੀ ਤਾਈ ਜੀ ਵੀ ਸਨ ਬਾਂਸਲ ਪਰਿਵਾਰ ਦਾ ਸਬੰਧ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਹੈਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ ਇਸ ਦੁੱਖ ਦੀ ਘੜੀ ਵਿੱਚ ਵੱਖਵੱਖ ਵਰਗਾਂ ਵੱਲੋਂ ਬਾਂਸਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments