ਪੰਜਾਬ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਪੱਕੇ ਜੱਜ By Harshpreet Kaur - July 4, 2026 0 Facebook Twitter Pinterest WhatsApp ਚੰਡੀਗੜ੍ਹ, 4 ਜੁਲਾਈ (ਅਮਨਦੀਪ ਸਰਾਂ) : ਕੇਂਦਰ ਸਰਕਾਰ ਨੇ ਜਸਟਿਸ ਹਰਮੀਤ ਸਿੰਘ ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪੱਕੇ (ਸਥਾਈ) ਜੱਜਾਂ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।