Home ਪੰਜਾਬ ਫਿਰੋਜ਼ਪੁਰ ਰੈਲੀ ‘ਚ ਰਾਜਾ ਵੜਿੰਗ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ...

ਫਿਰੋਜ਼ਪੁਰ ਰੈਲੀ ‘ਚ ਰਾਜਾ ਵੜਿੰਗ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਬਿਆਨ

Punjab Congress President Amarinder Singh Raja Warring made a controversial statement regarding Lawrence Bishnoi during a public rally in Ferozepur while remembering late singer Sidhu Moose Wala.

0

ਫਿਰੋਜ਼ਪੁਰ, 5 ਅਗਸਤ, 2026 (ਜਗਦੇਵ ਸਿੰਘ ਜੱਗੀ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰੋਜ਼ਪੁਰ ਵਿੱਚ ਇੱਕ ਰੈਲੀ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਆਪਣਾ ਕਰੀਬੀ ਦੱਸਦਿਆਂ ਭਾਵੁਕ ਅੰਦਾਜ਼ ਵਿੱਚ ਉਸ ਦਾ ਜ਼ਿਕਰ ਕੀਤਾ।

ਰੈਲੀ ਦੌਰਾਨ ਰਾਜਾ ਵੜਿੰਗ ਨੇ ਪਾਰਟੀ ਦੇ ਅੰਦਰੂਨੀ ਮਤਭੇਦਾਂ ਅਤੇ ਸਿਆਸੀ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

 

Exit mobile version