Homeਦੇਸ਼ਸੀਨੀਅਰ ਕਾਂਗਰਸੀ ਆਗੂ ਅਤੇ ਅਨੰਤਨਾਗ ਦੇ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਦੇਹਾਂਤ

ਸੀਨੀਅਰ ਕਾਂਗਰਸੀ ਆਗੂ ਅਤੇ ਅਨੰਤਨਾਗ ਦੇ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਦੇਹਾਂਤ

Senior Congress Leader and Anantnag MLA Peerzada Mohammad Sayeed Passes Away at 73

ਜੰਮੂ, 27 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ) : ਜੰਮੂ-ਕਸ਼ਮੀਰ ਦੀ ਸਿਆਸਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਅਨੰਤਨਾਗ ਤੋਂ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦਾ ਅੱਜ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪੀਰਜ਼ਾਦਾ ਮੁਹੰਮਦ ਸਈਦ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਕਾਂਗਰਸ ਪਾਰਟੀ ਅਤੇ ਜੰਮੂ-ਕਸ਼ਮੀਰ ਦੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦੇਹਾਂਤ ਨੂੰ ਜੰਮੂ-ਕਸ਼ਮੀਰ ਦੀ ਸਿਆਸਤ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments