Home ਦੇਸ਼ ਇੰਦਰਾ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਭੇਟ...

ਇੰਦਰਾ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਭੇਟ ਕੀਤੀ ਸ਼ਰਧਾਂਜਲੀ

Sonia Gandhi and Rahul Gandhi Pay Tribute to Former Prime Minister Indira Gandhi on Her Death Anniversary in New Delhi.

0

ਨਵੀਂ ਦਿੱਲੀ, 31 ਅਕਤੂਬਰ 2026 (ਗੁਰਮੀਤ ਸਿੰਘ ਤੁੰਗ): ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੋਵਾਂ ਆਗੂਆਂ ਨੇ ਇੰਦਰਾ ਗਾਂਧੀ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਇੰਦਰਾ ਗਾਂਧੀ ਦੀ ਬਰਸੀ ਹਰ ਸਾਲ 31 ਅਕਤੂਬਰ ਨੂੰ ਮਨਾਈ ਜਾਂਦੀ ਹੈ। ਇਸ ਮੌਕੇ ਦੇਸ਼ ਭਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਿਆਸੀ ਜੀਵਨ ਨੂੰ ਯਾਦ ਕੀਤਾ ਜਾਂਦਾ ਹੈ।

 

Exit mobile version