ਦੇਸ਼ਪੰਜਾਬ ਸੁਖਜਿੰਦਰ ਰੰਧਾਵਾ ਤੇ ਅਮਿਤ ਸ਼ਾਹ ਵਿਚਾਲੇ ਦਿੱਲੀ ‘ਚ ਮੁਲਾਕਾਤ By Harshpreet Kaur - July 3, 2026 0 Facebook Twitter Pinterest WhatsApp ਨਵੀਂ ਦਿੱਲੀ, 3 ਜੁਲਾਈ (ਬਲਜੀਤ ਸਰਨਾ): ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ।