Homeਪੰਜਾਬਗਰਮੀਆਂ ਦੀਆਂ ਛੁੱਟੀਆਂ ਖ਼ਤਮ, ਅੱਜ ਤੋਂ ਪੰਜਾਬ ਦੇ ਸਕੂਲਾਂ ਵਿੱਚ ਫਿਰ ਰੌਣਕ

ਗਰਮੀਆਂ ਦੀਆਂ ਛੁੱਟੀਆਂ ਖ਼ਤਮ, ਅੱਜ ਤੋਂ ਪੰਜਾਬ ਦੇ ਸਕੂਲਾਂ ਵਿੱਚ ਫਿਰ ਰੌਣਕ

ਚੰਡੀਗੜ੍ਹ: 1ਜੁਲਾਈ  (ਛਤਰਪਾਲ ਸਿੰਘ):ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪੰਜਾਬ ਭਰ ਦੇ ਸਕੂਲ ਮੁੜ ਖੁੱਲ੍ਹ ਗਏ ਹਨ। ਇਸ ਤੋਂ ਪਹਿਲਾਂ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਨੂੰ ਲੈ ਕੇ ਕਾਫ਼ੀ ਅਟਕਲਾਂ ਲੱਗ ਰਹੀਆਂ ਸਨ, ਪਰ ਸਿੱਖਿਆ ਵਿਭਾਗ ਨੇ ਕੱਲ੍ਹ ਸਪੱਸ਼ਟ ਕਰ ਦਿੱਤਾ ਸੀ ਕਿ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਸਕੂਲ 1 ਜੁਲਾਈ 2026 ਤੋਂ ਹੀ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ਵਿੱਚ 2 ਜੁਲਾਈ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments