ਫਤਹਿਗੜ੍ਹ ਸਾਹਿਬ, 06 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਜਿਲ੍ਹਾ ਮੈਜਿਸਟਰੇਟ, ਡਾ.ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜੇਰ, ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜਰ ‘ਨੋ ਡਰੋਨ ਜੋਨ ‘ ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਗੇਲ/ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ ‘ਨੋ ਡਰੋਨ ਏਰੀਆ’ ਐਲਾਨਿਆ
GAIL/NCR Installations Declared No-Drone Zones by District Magistrate
