Homeਦੇਸ਼ਪ੍ਰਧਾਨ ਮੰਤਰੀ ਨੇ ਧਰਤੀ ਨੂੰ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ...

ਪ੍ਰਧਾਨ ਮੰਤਰੀ ਨੇ ਧਰਤੀ ਨੂੰ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ ਵਜੋਂ ਮਾਨਤਾ ਦੇਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ

Prime Minister Narendra Modi shared a Sanskrit Subhashitam highlighting the Earth as a mother who nurtures and sustains all forms of life

ਦੇਸ਼, 6 ਅਗਸਤ, 2026 (ਹਰਸ਼ਪ੍ਰੀਤ ਕੌਰ) : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖਤਾ ਨੂੰ ਧਰਤੀ ਨਾਲ ਇਕਸੁਰਤਾ ਵਿੱਚ ਰਹਿਣਾ ਚਾਹੀਦਾ ਹੈ, ਕਿਉਂਕਿ ਧਰਤੀ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ ਹੈ ਅਤੇ ਜਿਸ ਨੈਤਿਕ ਵਿਵਸਥਾ ਦਾ ਉਹ ਪਾਲਣ ਕਰਦੀ ਹੈ, ਉਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ:

विश्वस्वं मातरमोषधीनां ध्रुवां भूमिं पृथिवीं धर्मणा धृताम्।

शिवां स्योनामनु चरेम विश्वहा॥

RELATED ARTICLES
- Advertisment -
Google search engine
Google search engine
Google search engine

Most Popular

Recent Comments